ਖਡੂਰ ਸਾਹਿਬ ਤੋਂ ਚੁਣੇ ਗਏ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਸਹੁੰ ਚੁੱਕਣ ਦੀ ਸੰਭਾਵਨਾ ਜਲਦ ਹੈ। ਸੂਤਰਾਂ ਮੁਤਾਬਕ ਅੰਮ੍ਰਿਤਪਾਲ ਸਿੰਘ 5 ਜੁਲਾਈ ਨੂੰ ਸਹੁੰ ਚੁੱਕ ਸਕਦੇ ਹਨ। ਪੰਜਾਬ ਸਰਕਾਰ ਨੇ ਅੰਮ੍ਰਿਤਪਾਲ ਸਿੰਘ ਨੂੰ ਸਹੁੰ ਚੁਕਾਉਣ ਲਈ ਲੋਕ ਸਭਾ ਸਪੀਕਰ ਓਮ ਬਿਰਲਾ ਨੂੰ ਅਰਜ਼ੀ ਭੇਜੀ ਹੈ।
ਅੰਮ੍ਰਿਤਪਾਲ ਸਿੰਘ 5 ਜੁਲਾਈ ਨੂੰ ਚੁੱਕ ਸਕਦੇ ਹਨ ਐਮਪੀ ਦੇ ਅਹੁਦੇ ਦੀ ਸਹੁੰ
RELATED ARTICLES