Friday, July 5, 2024
HomePunjabi NewsLiberal Breakingਅੰਮ੍ਰਿਤਪਾਲ ਸਿੰਘ ਕੇਸ ਦੀ ਸੁਣਵਾਈ ਹੋਵੇਗੀ 26 ਫਰਵਰੀ ਨੂੰ

ਅੰਮ੍ਰਿਤਪਾਲ ਸਿੰਘ ਕੇਸ ਦੀ ਸੁਣਵਾਈ ਹੋਵੇਗੀ 26 ਫਰਵਰੀ ਨੂੰ

ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ, ਉਸ ਦੇ ਸਾਥੀ ਦਲਜੀਤ ਸਿੰਘ ਕਲਸੀ ਅਤੇ ਹੋਰਾਂ ਖ਼ਿਲਾਫ਼ ਕੌਮੀ ਸੁਰੱਖਿਆ ਐਕਟ (ਐਨਐਸਏ) ਤਹਿਤ ਦਰਜ ਕੀਤੇ ਕੇਸ ਦੀ ਸੁਣਵਾਈ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਵਕੀਲਾਂ ਦੇ ਕੰਮਕਾਜ ਠੱਪ ਹੋਣ ਕਾਰਨ ਨਹੀਂ ਹੋ ਸਕੀ। ਇਸ ਤੋਂ ਬਾਅਦ ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ 26 ਫਰਵਰੀ ਤੈਅ ਕੀਤੀ ਹੈ। ਪਿਛਲੀ ਸੁਣਵਾਈ ਸਮੇਂ ਅੰਮ੍ਰਿਤਪਾਲ ਸਿੰਘ ਦੇ ਵਕੀਲਾਂ ਨੇ ਉਸ ਵਿਰੁੱਧ ਦਰਜ ਕੇਸ ਨੂੰ ਰੱਦ ਕਰਨ ਲਈ ਪਟੀਸ਼ਨ ਦਾਇਰ ਕੀਤੀ ਸੀ।

RELATED ARTICLES

Most Popular

Recent Comments