ਐਨ ਐਸ ਏ ਅਧੀਨ ਡਿਬਰੂਗੜ ਜੇਲ ਦੇ ਵਿੱਚ ਬੰਦ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੇ ਟਵੀਟ ਕਰਕੇ ਵੱਡਾ ਐਲਾਨ ਕੀਤਾ ਹੈ । ਅੰਮ੍ਰਿਤ ਪਾਲ ਨੇ ਕਿਹਾ ਹੈ ਕਿ ਕੋਈ ਵੀ ਸਿਆਸੀ ਪਾਰਟੀ ਪੰਜਾਬ ਦੇ ਮਸਲੇ ਹੱਲ ਨਹੀਂ ਕਰ ਸਕੀ ਇਸ ਲਈ ਹੁਣ ਉਹ ਸਿਆਸੀ ਪਾਰਟੀ ਬਣਾਉਣਗੇ। ਇਸ ਤੋਂ ਪਹਿਲਾਂ ਹੀ ਕੱਲ ਉਸਦੇ ਪਿਤਾ ਨੇ ਦੱਸਿਆ ਸੀ ਕਿ ਅੰਮ੍ਰਿਤਪਾਲ ਸਿੰਘ ਆਪਣੀ ਸਿਆਸੀ ਪਾਰਟੀ ਬਣਾਉਣ ਜਾ ਰਿਹਾ ਹੈ।
ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੇ ਟਵੀਟ ਕਰਕੇ ਕੀਤਾ ਵੱਡਾ ਐਲਾਨ
RELATED ARTICLES