HomePunjabi NewsLiberal Breakingਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਬਣਾਉਣਗੇ ਆਪਣੀ ਸਿਆਸੀ ਪਾਰਟੀ

ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਬਣਾਉਣਗੇ ਆਪਣੀ ਸਿਆਸੀ ਪਾਰਟੀ

‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅਤੇ NSA ਤਹਿਤ ਡਿਬਰੁਗੜ੍ਹ ਜੇਲ੍ਹ ਵਿਚ ਬੰਦ ਖਡੂਰ ਸਾਹਿਬ ਹਲਕੇ ਤੋਂ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਐਲਾਨ ਕੀਤਾ ਹੈ ਕਿ ਅੰਮ੍ਰਿਤਪਾਲ ਸਿੰਘ ਵੱਲੋਂ ਜਲਦੀ ਹੀ ਸਿਆਸੀ ਪਾਰਟੀ ਦਾ ਗਠਨ ਕੀਤਾ ਜਾਵੇਗਾ। ਇਸ ਗੱਲ ਦੀ ਜਾਣਕਾਰੀ ਅੰਮ੍ਰਿਤ ਪਾਲ ਸਿੰਘ ਦੇ ਪਿਤਾ ਨੇ ਦਿੱਤੀ ਉਹ ਅੱਜ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ ਸਨ।

RELATED ARTICLES

Most Popular

Recent Comments