ਲੋਕ ਸਭਾ ਹਲਕੇ ਖਡੂਰ ਸਾਹਿਬ ਤੋਂ ਸਾਂਸਦ ਚੁਣੇ ਗਏ ਅੰਮ੍ਰਿਤਪਾਲ ਸਿੰਘ 24 ਜੂਨ ਤੋਂ ਪਹਿਲਾਂ ਪਹਿਲਾਂ ਜੇਲ੍ਹ ਤੋਂ ਬਾਹਰ ਆ ਸਕਦੇ ਹਨ। ਹਾਲੇ ਤੱਕ ਪੰਜਾਬ ਸਰਕਾਰ ਨੇ ਆਰਜ਼ੀ ਰਿਹਾਈ ਸਬੰਧੀ ਕੋਈ ਹੁਕਮ ਜਾਰੀ ਨਹੀਂ ਕੀਤੇ ਗਏ। ਪਰ ਕਾਨੂੰਨ ਮੁਤਾਬਕ ਨਵੇਂ ਚੁਣੇ MP ਨੂੰ ਸਹੁੰ ਚੁੱਕਣੀ ਹੁੰਦੀ ਹੈ। ਜਿਸ ਦੇ ਲਈ ਅੰਮ੍ਰਿਤਪਾਲ ਸਿੰਘ ਨੂੰ ਜੇਲ੍ਹ ਤੋਂ ਬਾਹਰ ਆ ਸਕਦੇ ਹਨ।
ਅੰਮ੍ਰਿਤਪਾਲ ਸਿੰਘ 24 ਜੂਨ ਤੋਂ ਪਹਿਲਾਂ ਪਹਿਲਾਂ ਜੇਲ੍ਹ ਤੋਂ ਆ ਸਕਦੇ ਹਨ ਬਾਹਰ
RELATED ARTICLES


