HomePunjabi NewsLiberal Breakingਅੰਮ੍ਰਿਤਪਾਲ ਸਿੰਘ 24 ਜੂਨ ਤੋਂ ਪਹਿਲਾਂ ਪਹਿਲਾਂ ਜੇਲ੍ਹ ਤੋਂ ਆ ਸਕਦੇ ਹਨ...

ਅੰਮ੍ਰਿਤਪਾਲ ਸਿੰਘ 24 ਜੂਨ ਤੋਂ ਪਹਿਲਾਂ ਪਹਿਲਾਂ ਜੇਲ੍ਹ ਤੋਂ ਆ ਸਕਦੇ ਹਨ ਬਾਹਰ

ਲੋਕ ਸਭਾ ਹਲਕੇ ਖਡੂਰ ਸਾਹਿਬ ਤੋਂ ਸਾਂਸਦ ਚੁਣੇ ਗਏ ਅੰਮ੍ਰਿਤਪਾਲ ਸਿੰਘ 24 ਜੂਨ ਤੋਂ ਪਹਿਲਾਂ ਪਹਿਲਾਂ ਜੇਲ੍ਹ ਤੋਂ ਬਾਹਰ ਆ ਸਕਦੇ ਹਨ। ਹਾਲੇ ਤੱਕ ਪੰਜਾਬ ਸਰਕਾਰ ਨੇ ਆਰਜ਼ੀ ਰਿਹਾਈ ਸਬੰਧੀ ਕੋਈ ਹੁਕਮ ਜਾਰੀ ਨਹੀਂ ਕੀਤੇ ਗਏ। ਪਰ ਕਾਨੂੰਨ ਮੁਤਾਬਕ ਨਵੇਂ ਚੁਣੇ MP ਨੂੰ ਸਹੁੰ ਚੁੱਕਣੀ ਹੁੰਦੀ ਹੈ। ਜਿਸ ਦੇ ਲਈ ਅੰਮ੍ਰਿਤਪਾਲ ਸਿੰਘ ਨੂੰ ਜੇਲ੍ਹ ਤੋਂ ਬਾਹਰ ਆ ਸਕਦੇ ਹਨ।

RELATED ARTICLES

Most Popular

Recent Comments