HomePunjabi NewsLiberal Breaking'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅਮ੍ਰਿਤਪਾਲ ਸਿੰਘ ਜੇਲ੍ਹ ਤੋਂ ਹੀ ਭਰਨਗੇ...

‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅਮ੍ਰਿਤਪਾਲ ਸਿੰਘ ਜੇਲ੍ਹ ਤੋਂ ਹੀ ਭਰਨਗੇ ਨਾਮਜਦਗੀ ਪੇਪਰ

ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅਮ੍ਰਿਤਪਾਲ ਸਿੰਘ ਦੇ ਹਲਕਾ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ‘ਤੇ ਹਾਈਕੋਰਟ ਨੇ ਆਪਣਾ ਫੈਸਲਾ ਸੁਣਾਇਆ ਹੈ। ਅੰਮ੍ਰਿਤਪਾਲ ਸਿੰਘ ਡਿਬਰੂਗੜ੍ਹ ਜੇਲ੍ਹ ਤੋਂ ਹੀ ਨਾਮਜ਼ਦਗੀ ਦਾਖਲ ਕਰਨਗੇ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਆਪਣੇ ਫੈਸਲੇ ਵਿੱਚ ਕਿਹਾ ਹੈ ਕਿ ਅੰਮ੍ਰਿਤਪਾਲ ਦੀ ਨਾਮਜ਼ਦਗੀ ਦੀ ਸਾਰੀ ਪ੍ਰਕਿਰਿਆ ਡਿਬਰੂਗੜ੍ਹ ਜੇਲ੍ਹ ਦੇ ਸੁਪਰਡੈਂਟ ਸੰਭਾਲਣਗੇ। ਅਦਾਲਤ ਨੇ ਕਿਹਾ ਹੈ ਕਿ ਇਹ ਸਾਰੀ ਪ੍ਰਕਿਰਿਆ ਸੋਮਵਾਰ ਤੱਕ ਪੂਰੀ ਕਰ ਲਈ ਜਾਵੇ।

RELATED ARTICLES

Most Popular

Recent Comments