ਅੰਮ੍ਰਿਤਪਾਲ ਸਿੰਘ ਦੇਸ਼ ਦੀ ਪਾਰਲੀਮੈਂਟ ਦੇ ਹੇਠਲੇ ਸਦਨ ਲੋਕ ਸਭਾ ਦੇ ਮੈਂਬਰ ਬਣ ਗਏ ਹਨ। ਉਹਨਾਂ ਨੇ ਲੋਕ ਸਭਾ ਸਪੀਕਰ ਦੇ ਅੱਗੇ ਪੇਸ਼ ਹੋਕੇ ਅਹੁਦੇ ਦੀ ਸਹੁੰ ਚੁੱਕੀ। ਅੰਮ੍ਰਿਤਪਾਲ ਨੂੰ ਇਸਤੋਂ ਬਾਅਦ ਸਿੱਧਾ ਡਿਬਰੂਗੜ੍ਹ ਜੇਲ੍ਹ ਵਿੱਚ ਵਾਪਸ ਲਿਜਾਇਆ ਜਾਵੇਗਾ। ਅੰਮ੍ਰਿਤਪਾਲ ਨੇ ਕਾਂਗਰਸੀ ਉਮੀਦਵਾਰ ਕੁਲਬੀਰ ਸਿੰਘ ਜ਼ੀਰਾ ਨੂੰ 1 ਲੱਖ 97 ਹਜ਼ਾਰ 120 ਵੋਟਾਂ ਦੇ ਫ਼ਰਕ ਨਾਲ ਹਰਾਇਆ ਸੀ ।
ਅੰਮ੍ਰਿਤਪਾਲ ਸਿੰਘ ਨੇ ਮੈਂਬਰ ਆਫ ਪਾਰਲੀਮੈਂਟ ਦੇ ਅਹੁਦੇ ਦੀ ਚੁੱਕੀ ਸਹੁੰ
RELATED ARTICLES