HomePunjabi NewsLiberal Breakingਅੰਮ੍ਰਿਤਪਾਲ ਸਿੰਘ ਨੇ ਮੈਂਬਰ ਆਫ ਪਾਰਲੀਮੈਂਟ ਦੇ ਅਹੁਦੇ ਦੀ ਚੁੱਕੀ ਸਹੁੰ

ਅੰਮ੍ਰਿਤਪਾਲ ਸਿੰਘ ਨੇ ਮੈਂਬਰ ਆਫ ਪਾਰਲੀਮੈਂਟ ਦੇ ਅਹੁਦੇ ਦੀ ਚੁੱਕੀ ਸਹੁੰ

ਅੰਮ੍ਰਿਤਪਾਲ ਸਿੰਘ ਦੇਸ਼ ਦੀ ਪਾਰਲੀਮੈਂਟ ਦੇ ਹੇਠਲੇ ਸਦਨ ਲੋਕ ਸਭਾ ਦੇ ਮੈਂਬਰ ਬਣ ਗਏ ਹਨ। ਉਹਨਾਂ ਨੇ ਲੋਕ ਸਭਾ ਸਪੀਕਰ ਦੇ ਅੱਗੇ ਪੇਸ਼ ਹੋਕੇ ਅਹੁਦੇ ਦੀ ਸਹੁੰ ਚੁੱਕੀ। ਅੰਮ੍ਰਿਤਪਾਲ ਨੂੰ ਇਸਤੋਂ ਬਾਅਦ ਸਿੱਧਾ ਡਿਬਰੂਗੜ੍ਹ ਜੇਲ੍ਹ ਵਿੱਚ ਵਾਪਸ ਲਿਜਾਇਆ ਜਾਵੇਗਾ। ਅੰਮ੍ਰਿਤਪਾਲ ਨੇ ਕਾਂਗਰਸੀ ਉਮੀਦਵਾਰ ਕੁਲਬੀਰ ਸਿੰਘ ਜ਼ੀਰਾ ਨੂੰ 1 ਲੱਖ 97 ਹਜ਼ਾਰ 120 ਵੋਟਾਂ ਦੇ ਫ਼ਰਕ ਨਾਲ ਹਰਾਇਆ ਸੀ ।

RELATED ARTICLES

Most Popular

Recent Comments