Friday, July 5, 2024
HomePunjabi NewsLiberal Breakingਖਡੂਰ ਸਾਹਿਬ ਤੋਂ ਜਿੱਤੇ ਅੰਮ੍ਰਿਤਪਾਲ ਸਿੰਘ ਜੂਨ ਮਹੀਨੇ ਵਿੱਚ ਜੇਲ੍ਹ ਤੋਂ ਆ...

ਖਡੂਰ ਸਾਹਿਬ ਤੋਂ ਜਿੱਤੇ ਅੰਮ੍ਰਿਤਪਾਲ ਸਿੰਘ ਜੂਨ ਮਹੀਨੇ ਵਿੱਚ ਜੇਲ੍ਹ ਤੋਂ ਆ ਸਕਦੇ ਬਾਹਰ

ਲੋਕ ਸਭਾ ਚੋਣਾਂ ਵਿੱਚ ਖਡੂਰ ਸਾਹਿਬ ਤੋਂ ਜਿੱਤੇ ਅੰਮ੍ਰਿਤਪਾਲ ਸਿੰਘ ਜੂਨ ਮਹੀਨੇ ਵਿੱਚ ਜੇਲ੍ਹ ਤੋਂ ਬਾਹਰ ਆ ਸਕਦੇ ਹਨ। ਇਹ ਦਾਅਵਾ ਉਨ੍ਹਾਂ ਦੇ ਵਕੀਲ ਅਤੇ ਸਾਬਕਾ ਸੰਸਦ ਮੈਂਬਰ ਰਾਜਦੇਵ ਸਿੰਘ ਖ਼ਾਲਸਾ ਨੇ ਕੀਤਾ ਹੈ। ਇੱਕ ਇੰਟਰਵਿਊ ਵਿੱਚ ਰਾਜਦੇਵ ਖਾਲਸਾ ਦਾ ਕਹਿਣਾ ਹੈ ਕਿ ਉਹ ਬੀਤੇ ਬੁੱਧਵਾਰ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਅੰਮ੍ਰਿਤਪਾਲ ਨੂੰ ਮਿਲਿਆ ਸੀ। ਐਡਵੋਕੇਟ ਰਾਜਦੇਵ ਸਿੰਘ ਨੇ ਦੱਸਿਆ ਕਿ ਜੇਲ੍ਹ ਵਿੱਚ ਅੰਮ੍ਰਿਤਪਾਲ ਸਿੰਘ ਨੇ ਸੰਗਤ ਦਾ ਧੰਨਵਾਦ ਕੀਤਾ ਹੈ।

RELATED ARTICLES

Most Popular

Recent Comments