ਵਾਰਿਸ ਪੰਜਾਬ ਦੇ ਸੰਸਥਾ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸਾਥੀ ਗੁਰਿੰਦਰ ਸਿੰਘ ਔਜਲਾ ਤੇ ਡਿਬਰੂਗੜ੍ਹ ਜੇਲ੍ਹ ‘ਚ ਬੰਦ ਹੋਰਨਾਂ ਨੂੰ ਹਾਈ ਕੋਰਟ ਤੋਂ ਰਾਹਤ ਨਹੀਂ ਮਿਲ ਸਕੀ ਹੈ। ਸ਼ੁੱਕਰਵਾਰ ਨੂੰ ਹਾਈ ਕੋਰਟ ਦੇ ਚੀਫ਼ ਜਸਟਿਸ ਸ਼ੀਲ ਨਾਗੂ ਤੇ ਜਸਟਿਸ ਵਿਕਾਸ ਸੂਰੀ ਨੇ ਬਿਨਾਂ ਕੋਈ ਰਾਹਤ ਹੁਕਮ ਜਾਰੀ ਕੀਤੇ ਮਾਮਲੇ ਦੀ ਸੁਣਵਾਈ 28 ਅਗਸਤ ਤਕ ਮੁਲਤਵੀ ਕਰ ਦਿੱਤੀ।
ਅੰਮ੍ਰਿਤਪਾਲ ਸਿੰਘ ਦੇ ਸਾਥੀ ਗੁਰਿੰਦਰ ਸਿੰਘ ਔਜਲਾ ਤੇ ਹੋਰਨਾਂ ਨੂੰ ਨਹੀਂ ਮਿਲੀ ਜ਼ਮਾਨਤ
RELATED ARTICLES