HomePunjabi NewsLiberal Breakingਅੰਮ੍ਰਿਤਪਾਲ ਸਿੰਘ ਦੀ NSA ਖ਼ਿਲਾਫ਼ ਚੁਣੌਤੀ ਦੀ ਅੱਜ ਹੋਵੇਗੀ ਕੋਰਟ ਵਿੱਚ ਸੁਣਵਾਈ

ਅੰਮ੍ਰਿਤਪਾਲ ਸਿੰਘ ਦੀ NSA ਖ਼ਿਲਾਫ਼ ਚੁਣੌਤੀ ਦੀ ਅੱਜ ਹੋਵੇਗੀ ਕੋਰਟ ਵਿੱਚ ਸੁਣਵਾਈ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਨੇ ਆਪਣੇ ‘ਤੇ ਲਗਾਏ ਗਏ ਰਾਸ਼ਟਰੀ ਸੁਰੱਖਿਆ ਕਾਨੂੰਨ (ਐੱਨ.ਐੱਸ.ਏ.) ਦੇ ਵਾਧੇ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ‘ਚ ਚੁਣੌਤੀ ਦਿੱਤੀ ਹੈ। ਇਸ ਮਾਮਲੇ ਦੀ ਸੁਣਵਾਈ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਹੋਵੇਗੀ। ਇਸ ਮਾਮਲੇ ਦੀ ਸੁਣਵਾਈ ਚੀਫ਼ ਜਸਟਿਸ ਦੀ ਅਦਾਲਤ ਵਿੱਚ ਹੋਵੇਗੀ। 

RELATED ARTICLES

Most Popular

Recent Comments