Sunday, July 7, 2024
HomePunjabi NewsLiberal Breakingਅੰਮ੍ਰਿਤਪਾਲ ਸਿੰਘ ਦੀ ਮਾਤਾ ਨੇ ਸ਼ੁਰੂ ਕੀਤੀ ਭੁੱਖ ਹੜਤਾਲ, ਪ੍ਰਸ਼ਾਸਨ ਅੱਗੇ ਰੱਖੀ...

ਅੰਮ੍ਰਿਤਪਾਲ ਸਿੰਘ ਦੀ ਮਾਤਾ ਨੇ ਸ਼ੁਰੂ ਕੀਤੀ ਭੁੱਖ ਹੜਤਾਲ, ਪ੍ਰਸ਼ਾਸਨ ਅੱਗੇ ਰੱਖੀ ਇਹ ਮੰਗ

ਅੰਮ੍ਰਿਤਪਾਲ ਸਿੰਘ ਦੀ ਮਾ ਬਲਵਿੰਦਰ ਕੌਰ ਨੇ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਤਬਦੀਲ ਕਰਨ ਦੀ ਮੰਗ ਨੂੰ ਲੈ ਕੇ ਭੁੱਖ ਹੜਤਾਲ ਦਾ ਐਲਾਨ ਕੀਤਾ ਹੈ। ਉਸ ਦੇ ਮਾਤਾ-ਪਿਤਾ ਅਤੇ ਸਿੱਖ ਕੈਦੀਆਂ ਦਾ ਇੱਕ ਸਮੂਹ ਅਗਲੀ ਰਣਨੀਤੀ ਉਲੀਕਣ ਲਈ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਇਕੱਤਰ ਹੋਇਆ ਸੀ। ਜਿੱਥੇ ਅੰਮ੍ਰਿਤਪਾਲ ਦੀ ਮਾਤਾ ਨੇ ਭੁੱਖ ਹੜਤਾਲ ਕਰਨ ਦਾ ਐਲਾਨ ਕੀਤਾ। ਅੰਮ੍ਰਿਤਪਾਲ ਦੀ ਮਾਤਾ ਨੂੰ ਮਿਲਣ ਲਈ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਵੀ ਪਹੁੰਚੇ ਸਨ।

RELATED ARTICLES

Most Popular

Recent Comments