ਦੇਸ਼ ਵਿੱਚ ਕਰੋਨਾ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ ਪਰ ਅੰਮ੍ਰਿਤਸਰ ਅਤੇ ਕਈ ਹੋਰ ਜ਼ਿਲ੍ਹੇ ਅਜੇ ਵੀ ਕੋਰੋਨਾ ਮੁਕਤ ਹਨ ਅਤੇ ਇੱਥੇ ਕੋਈ ਵੀ ਸਕਾਰਾਤਮਕ ਕੇਸ ਸਾਹਮਣੇ ਨਹੀਂ ਆਇਆ ਹੈ। ਅੰਮ੍ਰਿਤਸਰ ਦੀ ਸਿਵਲ ਸਰਜਨ ਡਾ. ਕਿਰਨਦੀਪ ਕੌਰ ਨੇ ਮੀਡੀਆ ਨੂੰ ਦੱਸਿਆ ਕਿ ਇਸ ਸਮੇਂ ਸ਼ਹਿਰ ਵਿੱਚ ਕੋਰੋਨਾ ਦਾ ਕੋਈ ਸਰਗਰਮ ਕੇਸ ਨਹੀਂ ਹੈ,ਪਰ ਸਿਹਤ ਵਿਭਾਗ ਪੂਰੀ ਤਰ੍ਹਾਂ ਤਿਆਰ ਹੈ।
ਕਰੋਨਾ ਦੇ ਵਧਦੇ ਮਾਮਲਿਆਂ ਦੇ ਚਲਦੇ ਅੰਮ੍ਰਿਤਸਰ ਸਿਹਤ ਵਿਭਾਗ ਅਲਰਟ ਤੇ
RELATED ARTICLES