HomePunjabi NewsLiberal Breakingਕਰੋਨਾ ਦੇ ਵਧਦੇ ਮਾਮਲਿਆਂ ਦੇ ਚਲਦੇ ਅੰਮ੍ਰਿਤਸਰ ਸਿਹਤ ਵਿਭਾਗ ਅਲਰਟ ਤੇ

ਕਰੋਨਾ ਦੇ ਵਧਦੇ ਮਾਮਲਿਆਂ ਦੇ ਚਲਦੇ ਅੰਮ੍ਰਿਤਸਰ ਸਿਹਤ ਵਿਭਾਗ ਅਲਰਟ ਤੇ

ਦੇਸ਼ ਵਿੱਚ ਕਰੋਨਾ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ ਪਰ ਅੰਮ੍ਰਿਤਸਰ ਅਤੇ ਕਈ ਹੋਰ ਜ਼ਿਲ੍ਹੇ ਅਜੇ ਵੀ ਕੋਰੋਨਾ ਮੁਕਤ ਹਨ ਅਤੇ ਇੱਥੇ ਕੋਈ ਵੀ ਸਕਾਰਾਤਮਕ ਕੇਸ ਸਾਹਮਣੇ ਨਹੀਂ ਆਇਆ ਹੈ। ਅੰਮ੍ਰਿਤਸਰ ਦੀ ਸਿਵਲ ਸਰਜਨ ਡਾ. ਕਿਰਨਦੀਪ ਕੌਰ ਨੇ ਮੀਡੀਆ ਨੂੰ ਦੱਸਿਆ ਕਿ ਇਸ ਸਮੇਂ ਸ਼ਹਿਰ ਵਿੱਚ ਕੋਰੋਨਾ ਦਾ ਕੋਈ ਸਰਗਰਮ ਕੇਸ ਨਹੀਂ ਹੈ,ਪਰ ਸਿਹਤ ਵਿਭਾਗ ਪੂਰੀ ਤਰ੍ਹਾਂ ਤਿਆਰ ਹੈ।

RELATED ARTICLES

Most Popular

Recent Comments