ਪੰਜਾਬ ਦਾ ਅੰਮ੍ਰਿਤਸਰ ਦੇਸ਼ ਦਾ ਸਭ ਤੋਂ ਪ੍ਰਦੂਸ਼ਿਤ ਸ਼ਹਿਰ ਬਣ ਗਿਆ ਹੈ। ਇੱਥੇ ਏਅਰ ਕੁਆਲਿਟੀ ਇੰਡੈਕਸ (AQI) 368 ਦਰਜ ਕੀਤਾ ਗਿਆ, ਜੋ ਦਿੱਲੀ ਦੇ AQI 316 ਤੋਂ 58 ਪੁਆਇੰਟ ਜ਼ਿਆਦਾ ਹੈ। ਇਸ ਦੇ ਨਾਲ ਹੀ ਇਸ ਸੂਚੀ ਵਿੱਚ ਦੂਜਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ ਲੁਧਿਆਣਾ ਹੈ, ਜਿੱਥੇ AQI 339 ਦਰਜ ਕੀਤਾ ਗਿਆ। ਜਦਕਿ ਚੰਡੀਗੜ੍ਹ ਦਾ AQI ਵੀ ਬਹੁਤ ਖਰਾਬ ਹਾਲਤ ‘ਚ ਹੈ। ਜਿੱਥੇ AQI 277 ਤੱਕ ਪਹੁੰਚ ਗਿਆ ਹੈ।
ਪੰਜਾਬ ਦਾ ਅੰਮ੍ਰਿਤਸਰ ਬਣਿਆ ਦੇਸ਼ ਦਾ ਸਭ ਤੋਂ ਪ੍ਰਦੂਸ਼ਿਤ ਸ਼ਹਿਰ
RELATED ARTICLES


