HomePunjabi NewsLiberal Breakingਪੰਜਾਬ ਦਾ ਅੰਮ੍ਰਿਤਸਰ ਬਣਿਆ ਦੇਸ਼ ਦਾ ਸਭ ਤੋਂ ਪ੍ਰਦੂਸ਼ਿਤ ਸ਼ਹਿਰ

ਪੰਜਾਬ ਦਾ ਅੰਮ੍ਰਿਤਸਰ ਬਣਿਆ ਦੇਸ਼ ਦਾ ਸਭ ਤੋਂ ਪ੍ਰਦੂਸ਼ਿਤ ਸ਼ਹਿਰ

ਪੰਜਾਬ ਦਾ ਅੰਮ੍ਰਿਤਸਰ ਦੇਸ਼ ਦਾ ਸਭ ਤੋਂ ਪ੍ਰਦੂਸ਼ਿਤ ਸ਼ਹਿਰ ਬਣ ਗਿਆ ਹੈ। ਇੱਥੇ ਏਅਰ ਕੁਆਲਿਟੀ ਇੰਡੈਕਸ (AQI) 368 ਦਰਜ ਕੀਤਾ ਗਿਆ, ਜੋ ਦਿੱਲੀ ਦੇ AQI 316 ਤੋਂ 58 ਪੁਆਇੰਟ ਜ਼ਿਆਦਾ ਹੈ। ਇਸ ਦੇ ਨਾਲ ਹੀ ਇਸ ਸੂਚੀ ਵਿੱਚ ਦੂਜਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ ਲੁਧਿਆਣਾ ਹੈ, ਜਿੱਥੇ AQI 339 ਦਰਜ ਕੀਤਾ ਗਿਆ। ਜਦਕਿ ਚੰਡੀਗੜ੍ਹ ਦਾ AQI ਵੀ ਬਹੁਤ ਖਰਾਬ ਹਾਲਤ ‘ਚ ਹੈ। ਜਿੱਥੇ AQI 277 ਤੱਕ ਪਹੁੰਚ ਗਿਆ ਹੈ।

RELATED ARTICLES

Most Popular

Recent Comments