ਅੰਮ੍ਰਿਤਸਰ ਪੁਲਿਸ ਨੇ ਬਦਨਾਮ ਸਮੱਗਲਰ ਗੋਲਡੀ ਬਰਾੜ ਦੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਪੁਲੀਸ ਨੇ ਪੰਜ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਹੋਰ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਹਰਿਆਣਾ ਵਿੱਚ ਵੀ ਛਾਪੇ ਮਾਰੇ ਜਾ ਰਹੇ ਹਨ। ਫੜੇ ਗਏ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਗਿਆ ਅਤੇ ਉਨ੍ਹਾਂ ਕੋਲੋਂ ਬਾਰੀਕੀ ਨਾਲ ਪੁੱਛਗਿੱਛ ਕੀਤੀ ਗਈ। ਜਿਸ ਦੇ ਤਹਿਤ ਉਨ੍ਹਾਂ ਦੀ ਸੂਚਨਾ ‘ਤੇ 3 ਹੋਰ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
ਅੰਮ੍ਰਿਤਸਰ ਪੁਲਿਸ ਨੇ ਗੋਲਡੀ ਬਰਾੜ ਦੇ ਨੈੱਟਵਰਕ ਦਾ ਕੀਤਾ ਪਰਦਾਫਾਸ਼, ਪੰਜ ਕਾਬੂ
RELATED ARTICLES