HomePunjabi NewsLiberal Breakingਅੰਮ੍ਰਿਤਸਰ ਦਿਹਾਤੀ ਪੁਲਿਸ ਨੇ 10 ਕਰੋੜ ਦੀ ਹੈਰੋਇਨ ਸਮੇਤ ਚਾਰ ਮੁਲਜ਼ਮਾਂ ਨੂੰ...

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ 10 ਕਰੋੜ ਦੀ ਹੈਰੋਇਨ ਸਮੇਤ ਚਾਰ ਮੁਲਜ਼ਮਾਂ ਨੂੰ ਕੀਤਾ ਕਾਬੂ

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ 10 ਕਰੋੜ ਦੀ ਹੈਰੋਇਨ ਸਮੇਤ ਚਾਰ ਮੁਲਜ਼ਮਾਂ ਨੂੰ ਕਾਬੂ ਕੀਤਾ ਹੈ। ਮੁਲਜ਼ਮ ਖ਼ਿਲਾਫ਼ ਥਾਣਾ ਲੋਪੋਕੇ ਵਿੱਚ ਐਨਡੀਪੀਐਸ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਡੀਐਸਪੀ ਅਟਾਰੀ ਸੁਖਜਿੰਦਰ ਥਾਪਰ ਨੇ ਦੱਸਿਆ ਕਿ ਰਾਮਤੀਰਥ ਖਾਸਾ ਰੋਡ ’ਤੇ ਨਾਕਾਬੰਦੀ ਕੀਤੀ ਹੋਈ ਸੀ ਅਤੇ ਦੋਸ਼ੀਆ ਨੂੰ ਕਾਬੂ ਕਰਨ ਵਿੱਚ ਸਫ਼ਲਤਾ ਹਾਸਿਲ ਕੀਤੀ ਹੈ।

RELATED ARTICLES

Most Popular

Recent Comments