HomePunjabi NewsLiberal Breakingਅੰਮ੍ਰਿਤਸਰ ਦੇ ਸ਼੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਨੂੰ ਬੰਬ ਨਾਲ ਉਡਾਉਣ...

ਅੰਮ੍ਰਿਤਸਰ ਦੇ ਸ਼੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

ਅੰਮ੍ਰਿਤਸਰ ਦੇ ਸ਼੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਪੁਲੀਸ ਨੇ 24 ਘੰਟਿਆਂ ਵਿੱਚ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ। ਅੰਮ੍ਰਿਤਸਰ ਪੁਲਿਸ ਦੀ ਟੀਮ ਨੇ ਫ਼ਿਰੋਜ਼ਪੁਰ ਤੋਂ ਗੁਰਦੇਵ ਸਿੰਘ ਨਾਂਅ ਦੇ ਨੌਜਵਾਨ ਨੂੰ ਗਿ੍ਫ਼ਤਾਰ ਕੀਤਾ ਹੈ, ਜਦਕਿ ਉਸਦੇ ਨਾਮਜ਼ਦ ਕੀਤੇ ਦੋ ਹੋਰ ਦੋਸ਼ੀਆਂ ਦੀ ਭਾਲ ਜਾਰੀ ਹੈ। ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਇਹ ਧਮਕੀ ਈਮੇਲ ਰਾਹੀਂ ਅੰਮ੍ਰਿਤਸਰ ਏਅਰਪੋਰਟ ਨੂੰ ਦਿੱਤੀ ਗਈ ਸੀ।

RELATED ARTICLES

Most Popular

Recent Comments