Saturday, April 27, 2024
HomePunjabi NewsLiberal Breakingਪੰਜਾਬ ਦੇ ਮੌਸਮ ਨੂੰ ਲੈ ਕੇ ਇੱਕ ਵਾਰੀ ਫਿਰ ਤੋਂ ਹੋਇਆ ਅਲਰਟ...

ਪੰਜਾਬ ਦੇ ਮੌਸਮ ਨੂੰ ਲੈ ਕੇ ਇੱਕ ਵਾਰੀ ਫਿਰ ਤੋਂ ਹੋਇਆ ਅਲਰਟ ਜਾਰੀ

ਮੌਸਮ ਵਿਭਾਗ ਵੱਲੋਂ ਇੱਕ ਵਾਰੀ ਫਿਰ ਤੋਂ ਪੰਜਾਬ ਦੇ ਮੌਸਮ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਦੇ ਅਨੁਸਾਰ ਆਉਣ ਵਾਲੇ ਦੋ ਦਿਨਾਂ ਦੇ ਵਿੱਚ ਤੇਜ ਹਵਾਵਾਂ ਤੂਫਾਨ ਅਤੇ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਹ ਬਾਰਿਸ਼ ਫਸਲਾਂ ਦੇ ਲਈ ਬੇਹਦ ਨੁਕਸਾਨ ਦਾਇਕ ਸਾਬਿਤ ਹੋ ਸਕਦੀ ਹੈ। ਮੌਸਮ ਵਿਭਾਗ ਨੇ ਆਰੇਂਜ ਅਲਰਟ ਜਾਰੀ ਕੀਤਾ ਹੈ।

RELATED ARTICLES

Most Popular

Recent Comments