ਜਲੰਧਰ ਵਿਜੀਲੈਂਸ ਬਿਊਰੋ ਨੇ ਪੰਜਾਬ ਦੇ ਜਲੰਧਰ ਸ਼ਹਿਰ ਕਰਤਾਰਪੁਰ ਵਿੱਚ ਸਥਿਤ ਜੰਗ-ਏ-ਆਜ਼ਾਦੀ ਯਾਦਗਾਰ ਦੇ ਮਾਮਲੇ ਸਬੰਧੀ ਐਫਆਈਆਰ ਦਰਜ ਕੀਤੀ ਹੈ। ਇਸ ਮਾਮਲੇ ਵਿੱਚ ਪੰਜਾਬ ਦੇ ਸੀਨੀਅਰ ਪੱਤਰਕਾਰ ਬਰਜਿੰਦਰ ਸਿੰਘ ਹਮਦਰਦ ਦਾ ਨਾਂ ਵੀ ਸ਼ਾਮਲ ਹੈ। ਇਸ ਮਾਮਲੇ ਵਿੱਚ ਜਲੰਧਰ ਵਿਜੀਲੈਂਸ ਵੱਲੋਂ ਐਸਡੀਓ ਰੈਂਕ ਦੇ ਦੋ ਅਧਿਕਾਰੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਕਰਤਾਰਪੁਰ ਵਿੱਚ ਸਥਿਤ ਜੰਗ-ਏ-ਆਜ਼ਾਦੀ ਯਾਦਗਾਰ ਦੇ ਮਾਮਲੇ ਸਬੰਧੀ ਸੀਨੀਅਰ ਪੱਤਰਕਾਰ ਤੇ FIR ਦਰਜ
RELATED ARTICLES