HomePunjabi NewsLiberal Breakingਕਰਤਾਰਪੁਰ ਵਿੱਚ ਸਥਿਤ ਜੰਗ-ਏ-ਆਜ਼ਾਦੀ ਯਾਦਗਾਰ ਦੇ ਮਾਮਲੇ ਸਬੰਧੀ ਸੀਨੀਅਰ ਪੱਤਰਕਾਰ ਤੇ FIR...

ਕਰਤਾਰਪੁਰ ਵਿੱਚ ਸਥਿਤ ਜੰਗ-ਏ-ਆਜ਼ਾਦੀ ਯਾਦਗਾਰ ਦੇ ਮਾਮਲੇ ਸਬੰਧੀ ਸੀਨੀਅਰ ਪੱਤਰਕਾਰ ਤੇ FIR ਦਰਜ

ਜਲੰਧਰ ਵਿਜੀਲੈਂਸ ਬਿਊਰੋ ਨੇ ਪੰਜਾਬ ਦੇ ਜਲੰਧਰ ਸ਼ਹਿਰ ਕਰਤਾਰਪੁਰ ਵਿੱਚ ਸਥਿਤ ਜੰਗ-ਏ-ਆਜ਼ਾਦੀ ਯਾਦਗਾਰ ਦੇ ਮਾਮਲੇ ਸਬੰਧੀ ਐਫਆਈਆਰ ਦਰਜ ਕੀਤੀ ਹੈ। ਇਸ ਮਾਮਲੇ ਵਿੱਚ ਪੰਜਾਬ ਦੇ ਸੀਨੀਅਰ ਪੱਤਰਕਾਰ ਬਰਜਿੰਦਰ ਸਿੰਘ ਹਮਦਰਦ ਦਾ ਨਾਂ ਵੀ ਸ਼ਾਮਲ ਹੈ। ਇਸ ਮਾਮਲੇ ਵਿੱਚ ਜਲੰਧਰ ਵਿਜੀਲੈਂਸ ਵੱਲੋਂ ਐਸਡੀਓ ਰੈਂਕ ਦੇ ਦੋ ਅਧਿਕਾਰੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

RELATED ARTICLES

Most Popular

Recent Comments