Sunday, July 7, 2024
HomePunjabi NewsLiberal Breakingਬਹਿਬਲ ਕਲਾਂ ਕਾਂਡ ਮਾਮਲੇ 'ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਅਹਿਮ ਫ਼ੈਸਲਾ

ਬਹਿਬਲ ਕਲਾਂ ਕਾਂਡ ਮਾਮਲੇ ‘ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਅਹਿਮ ਫ਼ੈਸਲਾ

ਪੰਜਾਬ ਦੇ ਬਹਿਬਲ ਕਲਾਂ ਕਾਂਡ ਮਾਮਲੇ ‘ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਇਕ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਅਹਿਮ ਫੈਸਲਾ ਸੁਣਾਇਆ ਹੈ। ਅਦਾਲਤ ਨੇ ਹੁਣ ਇਸ ਨਾਲ ਸਬੰਧਤ ਤਿੰਨੋਂ ਕੇਸਾਂ ਦੀ ਸੁਣਵਾਈ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿੱਚ ਤਬਦੀਲ ਕਰ ਦਿੱਤੀ ਹੈ। ਹੁਣ ਇਨ੍ਹਾਂ 3 ਕੇਸਾਂ ਦੀ ਸੁਣਵਾਈ ਚੰਡੀਗੜ੍ਹ ਵਿੱਚ ਹੀ ਹੋਵੇਗੀ। ਇਸ ਸਬੰਧੀ ਮੁਲਜ਼ਮ ਸਾਬਕਾ ਐਸਐਸਪੀ ਚਰਨਜੀਤ ਸਿੰਘ ਸ਼ਰਮਾ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਕਿਹਾ ਸੀ ਕਿ ਉਸ ਦੀ ਜਾਨ ਨੂੰ ਖਤਰਾ ਹੈ।

RELATED ARTICLES

Most Popular

Recent Comments