ਚੰਡੀਗੜ੍ਹ ‘ਚ ਹੋਣ ਵਾਲਾ ਕਿਸਾਨ ਮਾਰਚ ਅੱਗੇ ਜਾ ਕੇ ਖੇਤੀ ਨੀਤੀ ਸਮੇਤ 8 ਮੁੱਦਿਆਂ ‘ਤੇ ਸੰਘਰਸ਼ ਤੋਂ ਪਿੱਛੇ ਹਟ ਜਾਵੇਗਾ? ਇਸ ਸਬੰਧੀ ਫੈਸਲਾ ਅੱਜ (ਸ਼ੁੱਕਰਵਾਰ) ਨੂੰ ਕਿਸਾਨਾਂ ਵੱਲੋਂ ਲਿਆ ਜਾਣਾ ਹੈ। ਸੈਕਟਰ-34 ਵਿੱਚ ਕਿਸਾਨਾਂ ਦੀ ਅਹਿਮ ਮੀਟਿੰਗ ਹੋਵੇਗੀ। ਇਸ ਵਿੱਚ ਕਿਸਾਨ ਆਪਣੀ ਭਵਿੱਖੀ ਰਣਨੀਤੀ ਬਾਰੇ ਚਰਚਾ ਕਰਨਗੇ। ਕਲ ਮੁੱਖ ਮੰਤਰੀ ਭਗਵੰਤ ਮਾਨ ਨਾਲ ਕਿਸਾਨਾ ਨੇ ਮੀਟਿੰਗ ਕੀਤੀ ਸੀ।
ਕਿਸਾਨਾਂ ਵੱਲੋਂ ਲਗਾਏ ਗਏ ਮੋਰਚੇ ਤੇ ਅੱਜ ਆਵੇਗਾ ਅਹਿਮ ਫੈਂਸਲਾ
RELATED ARTICLES