ਵੀਰਵਾਰ (6 ਜੂਨ) ਨੂੰ ਭਾਜਪਾ ਪ੍ਰਧਾਨ ਜੇਪੀ ਨੱਡਾ ਦੇ ਘਰ ਇੱਕ ਅਹਿਮ ਮੀਟਿੰਗ ਹੋ ਰਹੀ ਹੈ। ਇਸ ‘ਚ ਅਮਿਤ ਸ਼ਾਹ ਅਤੇ ਰਾਜਨਾਥ ਸਿੰਘ ਸਮੇਤ ਭਾਜਪਾ ਦੇ ਵੱਡੇ ਨੇਤਾਵਾਂ ਨੇ ਸ਼ਿਰਕਤ ਕੀਤੀ। ਬੈਠਕ ‘ਚ ਨਵੀਂ ਸਰਕਾਰ ਬਣਾਉਣ ਅਤੇ ਸਹੁੰ ਚੁੱਕਣ ਦੀਆਂ ਤਿਆਰੀਆਂ ‘ਤੇ ਚਰਚਾ ਕੀਤੀ ਜਾ ਰਹੀ ਹੈ। ਦੂਜੇ ਪਾਸੇ ਚੋਣ ਕਮਿਸ਼ਨ ਅੱਜ ਸ਼ਾਮ 4:30 ਵਜੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਮੁਲਾਕਾਤ ਕਰੇਗਾ।
ਸਰਕਾਰ ਬਣਾਉਣ ਨੂੰ ਲੈ ਕੇ ਅੱਜ ਭਾਜਪਾ ਪ੍ਰਧਾਨ ਜੇਪੀ ਨੱਡਾ ਦੇ ਘਰ ਅਹਿਮ ਮੀਟਿੰਗ
RELATED ARTICLES