HomePunjabi NewsLiberal Breakingਆਮ ਆਦਮੀ ਪਾਰਟੀ ਦੀ ਅਹਿਮ ਮੀਟਿੰਗ, ਦਿੱਲੀ ਦੇ ਨਵੇਂ ਮੁੱਖ ਮੰਤਰੀ ਦੇ...

ਆਮ ਆਦਮੀ ਪਾਰਟੀ ਦੀ ਅਹਿਮ ਮੀਟਿੰਗ, ਦਿੱਲੀ ਦੇ ਨਵੇਂ ਮੁੱਖ ਮੰਤਰੀ ਦੇ ਨਾਮ ਦਾ ਹੋਵੇਗਾ ਐਲਾਨ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਅਸਤੀਫਾ ਦੇਣ ਦੇ ਐਲਾਨ ਤੋਂ ਬਾਅਦ ਅੱਜ ਆਮ ਆਦਮੀ ਪਾਰਟੀ ਦੀ ਅਹਿਮ ਮੀਟਿੰਗ ਕੀਤੀ ਜਾਵੇਗੀ। ਇਸ ਮੀਟਿੰਗ ਵਿੱਚ ਨਵੇਂ ਮੁੱਖ ਮੰਤਰੀ ਦਾ ਨਾਮ ਦਾ ਐਲਾਨ ਕੀਤਾ ਜਾਵੇਗਾ । ਜਾਣਕਾਰੀ ਮੁਤਾਬਿਕ ਉਪ ਮੁੱਖ ਮੰਤਰੀ ਦੇ ਨਾਮ ਦਾ ਐਲਾਨ ਵੀ ਅੱਜ ਦੀ ਮੀਟਿੰਗ ਵਿੱਚ ਕੀਤਾ ਜਾ ਸਕਦਾ ਹੈ।

RELATED ARTICLES

Most Popular

Recent Comments