ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਹੁੰ ਚੁੱਕਣ ਤੋਂ ਬਾਅਦ ਤੇਜ਼ੀ ਨਾਲ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ। ਪਹਿਲੇ 100 ਦਿਨਾਂ ਦਾ ਏਜੰਡਾ ਤੈਅ ਕੀਤਾ ਗਿਆ ਹੈ। ਅਜਿਹੇ ‘ਚ ਅੱਜ ਸ਼ਾਮ 5 ਵਜੇ ਕੈਬਨਿਟ ਦੀ ਬੈਠਕ ਹੋਣ ਜਾ ਰਹੀ ਹੈ। ਇਸ ਮੀਟਿੰਗ ਵਿੱਚ ਕਈ ਅਹਿਮ ਫੈਸਲੇ ਲਏ ਜਾ ਸਕਦੇ ਹਨ। ਆਉਣ ਵਾਲੇ ਸਮੇਂ ਵਿੱਚ ਸਰਕਾਰ ਪੂਰਾ ਬਜਟ ਵੀ ਲਿਆਵੇਗੀ।
ਅੱਜ ਸ਼ਾਮ 5 ਵਜੇ ਹੋਵੇਗੀ ਨਵੀਂ ਚੁਣੀ ਗਈ ਮੋਦੀ ਕੈਬਨਿਟ ਦੀ ਅਹਿਮ ਬੈਠਕ
RELATED ARTICLES


