ਅੱਜ ਲੁਧਿਆਣਾ ਵਿੱਚ ਪੰਜਾਬ ਭਾਜਪਾ ਕਾਰਜਕਾਰਨੀ ਦੀ ਅਹਿਮ ਮੀਟਿੰਗ ਕੀਤੀ ਜਾਵੇਗੀ । ਇਸ ਮੀਟਿੰਗ ਦੇ ਵਿੱਚ ਸੂਬੇ ਭਰ ਦੇ ਵਿੱਚੋਂ ਅਹੁਦੇਦਾਰ ਵਰਕਰ ਸ਼ਾਮਿਲ ਹੋਣਗੇ। ਮੀਟਿੰਗ ਪਾਰਟੀ ਦੇ ਪੰਜਾਬ ਪ੍ਰਧਾਨ ਸੁਨੀਲ ਜਾਖੜ ਦੀ ਅਗਵਾਈ ਵਿੱਚ ਕੀਤੀ ਜਾਵੇਗੀ । ਇਸ ਦੌਰਾਨ ਅਹਿਮ ਵਿਚਾਰ ਵਟਾਂਦਰੇ ਅਤੇ ਆਉਣ ਵਾਲੀਆਂ ਚੋਣਾਂ ਵਿੱਚ ਰਣਨੀਤੀ ਬਾਰੇ ਚਰਚਾ ਕੀਤੀ ਜਾਵੇਗੀ।
ਅੱਜ ਹੋਵੇਗੀ ਲੁਧਿਆਣਾ ਵਿੱਚ ਪੰਜਾਬ ਭਾਜਪਾ ਕਾਰਜਕਾਰਨੀ ਦੀ ਅਹਿਮ ਮੀਟਿੰਗ
RELATED ARTICLES


