HomePunjabi NewsLiberal Breakingਅੱਜ ਹੋਵੇਗੀ ਲੁਧਿਆਣਾ ਵਿੱਚ ਪੰਜਾਬ ਭਾਜਪਾ ਕਾਰਜਕਾਰਨੀ ਦੀ ਅਹਿਮ ਮੀਟਿੰਗ

ਅੱਜ ਹੋਵੇਗੀ ਲੁਧਿਆਣਾ ਵਿੱਚ ਪੰਜਾਬ ਭਾਜਪਾ ਕਾਰਜਕਾਰਨੀ ਦੀ ਅਹਿਮ ਮੀਟਿੰਗ

ਅੱਜ ਲੁਧਿਆਣਾ ਵਿੱਚ ਪੰਜਾਬ ਭਾਜਪਾ ਕਾਰਜਕਾਰਨੀ ਦੀ ਅਹਿਮ ਮੀਟਿੰਗ ਕੀਤੀ ਜਾਵੇਗੀ । ਇਸ ਮੀਟਿੰਗ ਦੇ ਵਿੱਚ ਸੂਬੇ ਭਰ ਦੇ ਵਿੱਚੋਂ ਅਹੁਦੇਦਾਰ ਵਰਕਰ ਸ਼ਾਮਿਲ ਹੋਣਗੇ। ਮੀਟਿੰਗ ਪਾਰਟੀ ਦੇ ਪੰਜਾਬ ਪ੍ਰਧਾਨ ਸੁਨੀਲ ਜਾਖੜ ਦੀ ਅਗਵਾਈ ਵਿੱਚ ਕੀਤੀ ਜਾਵੇਗੀ । ਇਸ ਦੌਰਾਨ ਅਹਿਮ ਵਿਚਾਰ ਵਟਾਂਦਰੇ ਅਤੇ ਆਉਣ ਵਾਲੀਆਂ ਚੋਣਾਂ ਵਿੱਚ ਰਣਨੀਤੀ ਬਾਰੇ ਚਰਚਾ ਕੀਤੀ ਜਾਵੇਗੀ।

RELATED ARTICLES

Most Popular

Recent Comments