HomePunjabi NewsLiberal Breakingਸੀਐਮ ਮਾਨ ਦੀ ਪ੍ਰਧਾਨਗੀ ਵਿੱਚ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ

ਸੀਐਮ ਮਾਨ ਦੀ ਪ੍ਰਧਾਨਗੀ ਵਿੱਚ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਅੱਜ ਸਵੇਰੇ 10 ਵਜੇ ਚੰਡੀਗੜ੍ਹ ਵਿੱਚ ਕੈਬਨਿਟ ਮੀਟਿੰਗ ਹੋਵੇਗੀ। ਬੈਠਕ ‘ਚ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੀ ਤਰੀਕ ਨੂੰ ਅੰਤਿਮ ਰੂਪ ਦਿੱਤਾ ਜਾ ਸਕਦਾ ਹੈ। ਚਰਚਾ ਹੈ ਕਿ ਸਤੰਬਰ ਦੇ ਪਹਿਲੇ ਹਫ਼ਤੇ ਸੈਸ਼ਨ ਬੁਲਾਇਆ ਜਾਵੇਗਾ, ਜਿਸ ਵਿਚ ਕਰੀਬ 27 ਏਜੰਡੇ ਲਿਆਂਦੇ ਜਾਣੇ ਹਨ। ਉਮਰ ਕੈਦ ਦੀ ਸਜ਼ਾ ਕੱਟ ਰਹੇ ਕੈਦੀਆਂ ਦੀ ਛੇਤੀ ਰਿਹਾਈ ਨੂੰ ਮਨਜ਼ੂਰੀ ਦਿੱਤੀ ਜਾ ਸਕਦੀ ਹੈ।

RELATED ARTICLES

Most Popular

Recent Comments