ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਭਲਕੇ 9 ਮਾਰਚ 2024 (ਸ਼ਨੀਵਾਰ) ਨੂੰ ਚੰਡੀਗੜ੍ਹ ਵਿਖੇ ਹੋਣ ਜਾ ਰਹੀ ਹੈ। ਜਾਣਕਾਰੀ ਅਨੁਸਾਰ ਇਹ ਮੀਟਿੰਗ ਸਵੇਰੇ 11 ਵਜੇ ਪੰਜਾਬ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਹੋਵੇਗੀ। ਇਸ ਮੀਟਿੰਗ ਦੇ ਏਜੰਡੇ ਬਾਰੇ ਫਿਲਹਾਲ ਜਾਣਕਾਰੀ ਜਨਤਕ ਨਹੀਂ ਕੀਤੀ ਗਈ ਹੈ।
ਬਜਟ ਸੈਸ਼ਨ ਦੌਰਾਨ ਕੱਲ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ
RELATED ARTICLES