HomePunjabi NewsLiberal Breakingਬਜਟ ਸੈਸ਼ਨ ਦੌਰਾਨ ਕੱਲ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ

ਬਜਟ ਸੈਸ਼ਨ ਦੌਰਾਨ ਕੱਲ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ

ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਭਲਕੇ 9 ਮਾਰਚ 2024 (ਸ਼ਨੀਵਾਰ) ਨੂੰ ਚੰਡੀਗੜ੍ਹ ਵਿਖੇ ਹੋਣ ਜਾ ਰਹੀ ਹੈ। ਜਾਣਕਾਰੀ ਅਨੁਸਾਰ ਇਹ ਮੀਟਿੰਗ ਸਵੇਰੇ 11 ਵਜੇ ਪੰਜਾਬ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਹੋਵੇਗੀ। ਇਸ ਮੀਟਿੰਗ ਦੇ ਏਜੰਡੇ ਬਾਰੇ ਫਿਲਹਾਲ ਜਾਣਕਾਰੀ ਜਨਤਕ ਨਹੀਂ ਕੀਤੀ ਗਈ ਹੈ।

RELATED ARTICLES

Most Popular

Recent Comments