HomePunjabi NewsLiberal Breakingਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਦੀ ਅਹਿਮ ਮੀਟਿੰਗ ਅੱਜ

ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਦੀ ਅਹਿਮ ਮੀਟਿੰਗ ਅੱਜ

ਅੱਜ ਚੰਡੀਗੜ੍ਹ ਸਥਿਤ ਅਕਾਲੀ ਦਲ ਦੇ ਦਫਤਰ ‘ਚ ਅਹਿਮ ਮੀਟਿੰਗ ਹੋਵੇਗੀ। ਪੰਚਾਇਤੀ ਚੋਣਾਂ ਦੌਰਾਨ ਪਾਰਟੀ ਦੇ ਉਮੀਦਵਾਰਾਂ ਦੀਆਂ ਰੱਦ ਕੀਤੀਆਂ ਗਈਆਂ ਨਾਮਜ਼ਦਗੀਆਂ ‘ਤੇ ਮੰਥਨ ਹੋਵੇਗਾ। ਪਾਰਟੀ ਦੀ ਲੀਗਲ ਟੀਮ ਇਸ ਮੁੱਦੇ ‘ਤੇ ਉਮੀਦਵਾਰਾਂ ਨਾਲ ਚਰਚਾ ਕਰੇਗੀ, ਜਿਸ ‘ਚ ਚੋਣਾਂ ਸੰਬੰਧੀ ਕਾਨੂੰਨੀ ਪੱਖਾਂ ‘ਤੇ ਵਿਚਾਰ ਕੀਤਾ ਜਾਵੇਗਾ।

RELATED ARTICLES

Most Popular

Recent Comments