HomePunjabi NewsLiberal Breakingਲੁਧਿਆਣਾ ਵਿੱਚ ਹੋਈ ਸੰਯੁਕਤ ਕਿਸਾਨ ਮੋਰਚਾ ਦੀ ਅਹਿਮ ਮੀਟਿੰਗ

ਲੁਧਿਆਣਾ ਵਿੱਚ ਹੋਈ ਸੰਯੁਕਤ ਕਿਸਾਨ ਮੋਰਚਾ ਦੀ ਅਹਿਮ ਮੀਟਿੰਗ

ਸੰਯੁਕਤ ਕਿਸਾਨ ਮੋਰਚਾ ਦੀ ਮੀਟਿੰਗ ਅੱਜ ਲੁਧਿਆਣਾ ਦੇ ਈਐਸਡੀਯੂ ਭਵਨ ਵਿਖੇ ਹੋਈ। ਇਸ ਵਿੱਚ ਕਿਸਾਨ ਆਗੂਆਂ ਨੇ ਗਣਤੰਤਰ ਦਿਵਸ ਮੌਕੇ 26 ਜਨਵਰੀ ਨੂੰ ਦੇਸ਼ ਵਿਆਪੀ ਟਰੈਕਟਰ ਮਾਰਚ ਕੱਢਣ ਦਾ ਐਲਾਨ ਕੀਤਾ ਹੈ। ਮੀਟਿੰਗ ਵਿੱਚ ਪੰਜਾਬ ਅਤੇ ਹਰਿਆਣਾ ਦੇ ਕਿਸਾਨ ਆਗੂਆਂ ਨੇ ਕੇਂਦਰ ਸਰਕਾਰ ਦੀਆਂ ਨੀਤੀਆਂ ਦੀ ਸਖ਼ਤ ਆਲੋਚਨਾ ਕੀਤੀ।

RELATED ARTICLES

Most Popular

Recent Comments