ਅੰਮ੍ਰਿਤਸਰ ਵਿੱਚ ਭੀਮ ਰਾਓ ਅੰਬੇਡਕਰ ਦੀ ਮੂਰਤੀ ਨਾਲ ਛੇੜ ਛਾੜ ਮਾਮਲੇ ਵਿੱਚ ਭਾਜਪਾ ਦੇ ਕੌਮੀ ਪ੍ਰਧਾਨ ਜਗਤ ਪ੍ਰਕਾਸ਼ ਨੱਡਾ ਨੇ ਇਸ ਘਟਨਾ ਦੀ ਨਿਖੇਧੀ ਕਰਦਿਆਂ ਕਿਹਾ ਕਿ ਇਹ ਅਨੁਸੂਚਿਤ ਜਾਤੀ ਸਮਾਜ ਪ੍ਰਤੀ ‘ਆਪ’ ਸਰਕਾਰ ਦੀ ਉਦਾਸੀਨਤਾ ਅਤੇ ਅਰਾਜਕਤਾ ਦੀ ਮਿਸਾਲ ਹੈ। ਉਨ੍ਹਾਂ ਇਸ ਘਟਨਾ ਦੀ ਜਾਂਚ ਅਤੇ ਪੜਤਾਲ ਲਈ ਛੇ ਮੈਂਬਰੀ ਵਫ਼ਦ ਦਾ ਗਠਨ ਕੀਤਾ ਹੈ, ਜੋ ਮੌਕੇ ’ਤੇ ਜਾ ਕੇ ਵਿਸਤ੍ਰਿਤ ਰਿਪੋਰਟ ਤਿਆਰ ਕਰਕੇ ਭਾਜਪਾ ਲੀਡਰਸ਼ਿਪ ਨੂੰ ਸੌਂਪੇਗਾ।
ਅੰਮ੍ਰਿਤਸਰ ਵਿੱਚ ਭੀਮ ਰਾਓ ਅੰਬੇਡਕਰ ਦੀ ਮੂਰਤੀ ਨਾਲ ਛੇੜ ਛਾੜ ਮਾਮਲੇ ਵਿੱਚ ਜਾਂਚ ਕਮੇਟੀ ਗਠਿਤ
RELATED ARTICLES