ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਬਾਰੇ ਅਪਡੇਟ ਸਾਹਮਣੇ ਆਈ ਹੈ। ਹਸਪਤਾਲ ਆਫਿਸ਼ਅਲ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਸਿਰਫ ਰੂਟੀਨ ਟੈਸਟਾਂ ਦੇ ਲਈ ਹੀ ਹਸਪਤਾਲ ਵਿੱਚ ਦਾਖਲ ਹੋਏ ਹਨ। ਕਿਉਂਕਿ ਟੈਸਟ ਵਾਸਤੇ ਹਸਪਤਾਲ ਵਿੱਚ ਦਾਖਲ ਹੋਣਾ ਜਰੂਰੀ ਸੀ। ਉਂਝ ਮੁੱਖ ਮੰਤਰੀ ਮਾਨ ਨੇ ਕਿਸੇ ਤਰ੍ਹਾਂ ਦੀ ਕੋਈ ਸਿਹਤ ਸਮੱਸਿਆ ਨਹੀਂ ਹੈ।
ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਬਾਰੇ ਅਪਡੇਟ ਆਈ ਸਾਹਮਣੇ
RELATED ARTICLES