HomePunjabi NewsLiberal Breakingਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਬਾਰੇ ਅਪਡੇਟ ਆਈ ਸਾਹਮਣੇ

ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਬਾਰੇ ਅਪਡੇਟ ਆਈ ਸਾਹਮਣੇ

ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਬਾਰੇ ਅਪਡੇਟ ਸਾਹਮਣੇ ਆਈ ਹੈ। ਹਸਪਤਾਲ ਆਫਿਸ਼ਅਲ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਸਿਰਫ ਰੂਟੀਨ ਟੈਸਟਾਂ ਦੇ ਲਈ ਹੀ ਹਸਪਤਾਲ ਵਿੱਚ ਦਾਖਲ ਹੋਏ ਹਨ। ਕਿਉਂਕਿ ਟੈਸਟ ਵਾਸਤੇ ਹਸਪਤਾਲ ਵਿੱਚ ਦਾਖਲ ਹੋਣਾ ਜਰੂਰੀ ਸੀ। ਉਂਝ ਮੁੱਖ ਮੰਤਰੀ ਮਾਨ ਨੇ ਕਿਸੇ ਤਰ੍ਹਾਂ ਦੀ ਕੋਈ ਸਿਹਤ ਸਮੱਸਿਆ ਨਹੀਂ ਹੈ।

RELATED ARTICLES

Most Popular

Recent Comments