ਸ਼੍ਰੋਮਣੀ ਅਕਾਲੀ ਦਲ (ਬਾਦਲ) ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਨੰਦਪੁਰ ਸਾਹਿਬ ਵਿਖੇ ਗੁਰੂ ਤੇਗ ਬਹਾਦਰ ਜੀ ਜੀ ਦੇ 350ਵੇਂ ਸ਼ਹੀਦੀ ਸਮਾਗਮ ਵਿੱਚ ਪੰਥਕ ਏਕਤਾ ਲਈ ਭਾਵੁਕ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਿੱਖ ਆਪਣੀਆਂ ਸੰਸਥਾਵਾਂ ਨੂੰ ਖੁਦ ਕਮਜ਼ੋਰ ਕਰ ਰਹੇ ਹਨ ਅਤੇ ਸਿਰਫ਼ ਇਕਜੁੱਟਤਾ ਨਾਲ ਹੀ ਸਿਆਸੀ ਤਾਕਤ ਤੇ ਸੰਸਥਾਵਾਂ ਦੀ ਰਾਖੀ ਸੰਭਵ ਹੈ।
ਆਨੰਦਪੁਰ ਸਾਹਿਬ ਨੂੰ 15 ਸਾਲ ਪਹਿਲਾਂ ਅਕਾਲੀ ਦਲ ਦੀ ਸਰਕਾਰ ਨੇ ਪਵਿੱਤਰ ਸ਼ਹਿਰ ਐਲਾਨਿਆ ਸੀ: ਬਾਦਲ
RELATED ARTICLES


