ਆਂਧਰਾ ਪ੍ਰਦੇਸ਼ ਦੇ ਸ਼੍ਰੀ ਵੈਂਕਟੇਸ਼ਵਰ ਸਵਾਮੀ ਮੰਦਰ ਦੇ ਪ੍ਰਸਾਦਮ (ਲੱਡੂ) ਵਿੱਚ ਜਾਨਵਰਾਂ ਦੀ ਚਰਬੀ ਦੀ ਵਰਤੋਂ ਕੀਤੇ ਜਾਣ ਦੇ ਮਾਮਲੇ ਦੀ ਸ਼ੁੱਕਰਵਾਰ ਨੂੰ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ। ਇਸ ਵਿੱਚ ਸੁਪਰੀਮ ਕੋਰਟ ਨੇ ਜਾਂਚ ਲਈ ਇੱਕ ਸੁਤੰਤਰ ਕਮੇਟੀ ਬਣਾਉਣ ਲਈ ਕਿਹਾ ਹੈ। ਸੀਬੀਆਈ ਅਤੇ ਰਾਜ ਪੁਲਿਸ ਦੇ 2-2 ਅਧਿਕਾਰੀ ਅਤੇ ਫੂਡ ਸੇਫਟੀ ਐਂਡ ਸਟੈਂਡਰਡ ਅਥਾਰਟੀ ਆਫ ਇੰਡੀਆ (FSSAI) ਦਾ ਇੱਕ ਅਧਿਕਾਰੀ ਹੋਵੇਗਾ।
ਆਂਧਰਾ ਪ੍ਰਦੇਸ਼ ਦੇ ਸ਼੍ਰੀ ਵੈਂਕਟੇਸ਼ਵਰ ਸਵਾਮੀ ਮੰਦਰ ਪ੍ਰਸ਼ਾਦ ਮਾਮਲੇ ਦੀ ਹੋਈ ਸੁਪਰੀਮ ਕੋਰਟ ‘ਚ ਸੁਣਵਾਈ
RELATED ARTICLES