ਪੰਜਾਬ ਵਿੱਚ ਸਰਦੀ ਦੇ ਮੱਦੇਨਜ਼ਰ ਸਰਕਾਰ ਨੇ ਆਂਗਣਵਾੜੀ ਕੇਂਦਰਾਂ ਦੀਆਂ ਛੁੱਟੀਆਂ ਵਧਾ ਦਿੱਤੀਆਂ ਹਨ। ਸਰਕਾਰ ਨੇ 7 ਜਨਵਰੀ ਤੱਕ ਛੁੱਟੀਆਂ ਦਾ ਐਲਾਨ ਕੀਤਾ ਹੈ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ: ਬਲਜੀਤ ਕੌਰ ਨੇ ਕਿਹਾ ਕਿ ਸਰਦੀ ਦਾ ਮੌਸਮ ਹੋਣ ਕਾਰਨ ਛੋਟੇ ਬੱਚਿਆਂ ਦਾ ਆਂਗਣਵਾੜੀ ਕੇਂਦਰਾਂ ਵਿੱਚ ਆਉਣਾ ਬਹੁਤ ਔਖਾ ਹੈ।
ਪੰਜਾਬ ਦੇ ਆਂਗਣਵਾੜੀ ਕੇਂਦਰਾਂ ਵਿੱਚ 7 ਜਨਵਰੀ ਤੱਕ ਛੁੱਟੀਆਂ ਦਾ ਐਲਾਨ
RELATED ARTICLES