ਆਂਗਣਵਾੜੀ ਮਹਿਲਾ ਵਰਕਰਾਂ ਨੇ ਲੁਧਿਆਣਾ ਵਿੱਚ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਬਿੱਟੂ ਦੇ ਘਰ ਦਾ ਘਿਰਾਓ ਕਰਕੇ ਪ੍ਰਦਰਸ਼ਨ ਕੀਤਾ। ਬੁੱਧਵਾਰ ਨੂੰ ਆਂਗਣਵਾੜੀ ਔਰਤਾਂ ਆਪਣੀਆਂ ਮੰਗਾਂ ਨੂੰ ਲੈ ਕੇ ਰਵਨੀਤ ਬਿੱਟੂ ਦੇ ਘਰ ਪਹੁੰਚੀਆਂ ਅਤੇ ਜਦੋਂ ਉਨ੍ਹਾਂ ਬਿੱਟੂ ਨੂੰ ਮੰਗ ਪੱਤਰ ਸੌਂਪਣ ਲਈ ਅੰਦਰ ਜਾਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨੂੰ ਬਾਹਰ ਹੀ ਰੋਕ ਲਿਆ ਗਿਆ, ਜਿਸ ਤੋਂ ਬਾਅਦ ਔਰਤਾਂ ਨੇ ਘਰ ਦੇ ਬਾਹਰ ਧਰਨਾ ਦਿੱਤਾ ਅਤੇ ਨਾਅਰੇਬਾਜ਼ੀ ਕੀਤੀ।
ਆਂਗਣਵਾੜੀ ਮਹਿਲਾ ਵਰਕਰਾਂ ਨੇ ਲੁਧਿਆਣਾ ਵਿੱਚ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਬਿੱਟੂ ਦਾ ਕੀਤਾ ਵਿਰੋਧ
RELATED ARTICLES