HomePunjabi NewsLiberal Breakingਹਿਮਾਚਲ 'ਚ ਲੋਕ ਸਭਾ ਚੋਣਾਂ ਦੇ ਨਾਲ-ਨਾਲ 6 ਵਿਧਾਨ ਸਭਾ ਸੀਟਾਂ 'ਤੇ...

ਹਿਮਾਚਲ ‘ਚ ਲੋਕ ਸਭਾ ਚੋਣਾਂ ਦੇ ਨਾਲ-ਨਾਲ 6 ਵਿਧਾਨ ਸਭਾ ਸੀਟਾਂ ‘ਤੇ ਉਪ ਚੋਣਾਂ ਦਾ ਐਲਾਨ

ਕੇਂਦਰੀ ਚੋਣ ਕਮਿਸ਼ਨ ਨੇ ਲੋਕ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਹਿਮਾਚਲ ‘ਚ 7ਵੇਂ ਪੜਾਅ ‘ਚ ਲੋਕ ਸਭਾ ਚੋਣਾਂ ਹੋਣਗੀਆਂ ਅਤੇ 1 ਜੂਨ ਨੂੰ ਵੋਟਿੰਗ ਹੋਵੇਗੀ। ਸੂਬੇ ‘ਚ 4 ਲੋਕ ਸਭਾ ਸੀਟਾਂ ਦੇ ਨਾਲ-ਨਾਲ 6 ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣਾਂ ਹੋਣਗੀਆਂ। ਇਹ ਉਪ ਚੋਣਾਂ ਧਰਮਸ਼ਾਲਾ, ਲਾਹੌਲ-ਸਪੀਤੀ, ਗਗਰੇਟ, ਸੁਜਾਨਪੁਰ, ਬਡਸਰ ਅਤੇ ਕੁਤਲਾਹਾਰ ਵਿਧਾਨ ਸਭਾ ਸੀਟਾਂ ਲਈ ਕਰਵਾਈਆਂ ਜਾਣਗੀਆਂ।

RELATED ARTICLES

Most Popular

Recent Comments