ਅੰਮ੍ਰਿਤਸਰ ਸਥਿਤ ਗੁਰੂ ਨਾਨਕ ਦੇਵ (ਜੀਐਨਡੀ) ਯੂਨੀਵਰਸਿਟੀ ਵਿੱਚ ਸਾਲ 2024-25 ਲਈ ਚੋਣਾਂ 4 ਦਸੰਬਰ 2024 ਨੂੰ ਹੋਣਗੀਆਂ। ਭੌਤਿਕ ਵਿਗਿਆਨ ਵਿਭਾਗ ਦੇ ਪ੍ਰੋਫੈਸਰ ਡਾ.ਅਤੁਲ ਖੰਨਾ ਨੂੰ ਰਿਟਰਨਿੰਗ ਅਫ਼ਸਰ ਨਿਯੁਕਤ ਕੀਤਾ ਗਿਆ ਹੈ। ਚੋਣਾਂ 2024-25 ਲਈ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਇਸ ਵਾਰ ਪ੍ਰਧਾਨ ਦੇ ਅਹੁਦੇ ਲਈ ਯੂਨੀਵਰਸਿਟੀ ਸਕੂਲ ਆਫ਼ ਫਾਈਨੈਂਸ਼ੀਅਲ ਸਟੱਡੀਜ਼ ਦੇ ਪ੍ਰੋਫ਼ੈਸਰ ਡਾ: ਬਲਵਿੰਦਰ ਸਿੰਘ ਅਤੇ ਯੂਨੀਵਰਸਿਟੀ ਬਿਜ਼ਨਸ ਸਕੂਲ ਦੇ ਡਾ: ਵਿਕਰਮ ਸੰਧੂ ਆਹਮੋ-ਸਾਹਮਣੇ ਹਨ।
ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਹੋਣ ਵਾਲੀਆਂ ਚੋਣਾਂ ਲਈ ਤਰੀਕਾਂ ਦਾ ਐਲਾਨ
RELATED ARTICLES