HomePunjabi NewsLiberal Breakingਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਹੋਣ ਵਾਲੀਆਂ ਚੋਣਾਂ ਲਈ ਤਰੀਕਾਂ ਦਾ ਐਲਾਨ

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਹੋਣ ਵਾਲੀਆਂ ਚੋਣਾਂ ਲਈ ਤਰੀਕਾਂ ਦਾ ਐਲਾਨ

ਅੰਮ੍ਰਿਤਸਰ ਸਥਿਤ ਗੁਰੂ ਨਾਨਕ ਦੇਵ (ਜੀਐਨਡੀ) ਯੂਨੀਵਰਸਿਟੀ ਵਿੱਚ ਸਾਲ 2024-25 ਲਈ ਚੋਣਾਂ 4 ਦਸੰਬਰ 2024 ਨੂੰ ਹੋਣਗੀਆਂ। ਭੌਤਿਕ ਵਿਗਿਆਨ ਵਿਭਾਗ ਦੇ ਪ੍ਰੋਫੈਸਰ ਡਾ.ਅਤੁਲ ਖੰਨਾ ਨੂੰ ਰਿਟਰਨਿੰਗ ਅਫ਼ਸਰ ਨਿਯੁਕਤ ਕੀਤਾ ਗਿਆ ਹੈ। ਚੋਣਾਂ 2024-25 ਲਈ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਇਸ ਵਾਰ ਪ੍ਰਧਾਨ ਦੇ ਅਹੁਦੇ ਲਈ ਯੂਨੀਵਰਸਿਟੀ ਸਕੂਲ ਆਫ਼ ਫਾਈਨੈਂਸ਼ੀਅਲ ਸਟੱਡੀਜ਼ ਦੇ ਪ੍ਰੋਫ਼ੈਸਰ ਡਾ: ਬਲਵਿੰਦਰ ਸਿੰਘ ਅਤੇ ਯੂਨੀਵਰਸਿਟੀ ਬਿਜ਼ਨਸ ਸਕੂਲ ਦੇ ਡਾ: ਵਿਕਰਮ ਸੰਧੂ ਆਹਮੋ-ਸਾਹਮਣੇ ਹਨ।

RELATED ARTICLES

Most Popular

Recent Comments