ਸੰਗਰੂਰ ਜ਼ਿਲ੍ਹੇ ਵਿੱਚ ਮੰਗਲਵਾਰ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਸੰਗਰੂਰ ਵਿੱਚ 20 ਅਗਸਤ 2024 ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਹੁਕਮ ਡਿਪਟੀ ਕਮਿਸ਼ਨਰ ਸੰਗਰੂਰ ਵੱਲੋਂ ਜਾਰੀ ਕੀਤੇ ਗਏ ਹਨ। ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 20 ਅਗਸਤ ਨੂੰ ਬਰਸੀ ਮੌਕੇ ਸ਼ਰਧਾਂਜਲੀ ਭੇਂਟ ਕੀਤੀ ਜਾ ਰਹੀ ਹੈ। ਇਸ ਕਾਰਨ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਪੰਜਾਬ ਦੇ ਇਸ ਜ਼ਿਲ੍ਹੇ ਵਿੱਚ ਭਲਕੇ ਮੰਗਲਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ
RELATED ARTICLES