HomePunjabi NewsLiberal Breakingਪੰਜਾਬ ਦੇ ਇਸ ਜ਼ਿਲ੍ਹੇ ਵਿੱਚ ਭਲਕੇ ਮੰਗਲਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ

ਪੰਜਾਬ ਦੇ ਇਸ ਜ਼ਿਲ੍ਹੇ ਵਿੱਚ ਭਲਕੇ ਮੰਗਲਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ

ਸੰਗਰੂਰ ਜ਼ਿਲ੍ਹੇ ਵਿੱਚ ਮੰਗਲਵਾਰ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਸੰਗਰੂਰ ਵਿੱਚ 20 ਅਗਸਤ 2024 ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਹੁਕਮ ਡਿਪਟੀ ਕਮਿਸ਼ਨਰ ਸੰਗਰੂਰ ਵੱਲੋਂ ਜਾਰੀ ਕੀਤੇ ਗਏ ਹਨ। ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 20 ਅਗਸਤ ਨੂੰ ਬਰਸੀ ਮੌਕੇ ਸ਼ਰਧਾਂਜਲੀ ਭੇਂਟ ਕੀਤੀ ਜਾ ਰਹੀ ਹੈ। ਇਸ ਕਾਰਨ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

RELATED ARTICLES

Most Popular

Recent Comments