ਪੰਜਾਬ ਦੇ ਵਿੱਚ ਪੰਚਾਇਤੀ ਚੋਣਾਂ ਦਾ ਐਲਾਨ ਹੋ ਚੁੱਕਾ ਹੈ। ਚੋਣ ਅਯੋਗ ਨੇ ਪੰਜਾਬ ਦੇ ਲਈ ਪੰਚਾਇਤੀ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ ।20 ਅਕਤੂਬਰ ਨੂੰ ਪੰਜਾਬ ਦੇ ਵਿੱਚ ਪੰਚਾਇਤੀ ਚੋਣਾਂ ਕਰਵਾਈਆਂ ਜਾਣਗੀਆਂ । ਇਸ ਦੇ ਲਈ ਨੋਟੀਫਿਕੇਸ਼ਨ ਜਾਰੀ ਕਰਕੇ ਸੰਬੰਧਿਤ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ।
ਪੰਜਾਬ ਦੇ ਵਿੱਚ ਪੰਚਾਇਤੀ ਚੋਣਾਂ ਦੀਆ ਤਰੀਕਾਂ ਦਾ ਐਲਾਨ
RELATED ARTICLES