HomePunjabi NewsLiberal Breakingਪੰਜਾਬ ਦੇ ਵਿੱਚ ਪੰਚਾਇਤੀ ਚੋਣਾਂ ਦੀਆ ਤਰੀਕਾਂ ਦਾ ਐਲਾਨ

ਪੰਜਾਬ ਦੇ ਵਿੱਚ ਪੰਚਾਇਤੀ ਚੋਣਾਂ ਦੀਆ ਤਰੀਕਾਂ ਦਾ ਐਲਾਨ

ਪੰਜਾਬ ਦੇ ਵਿੱਚ ਪੰਚਾਇਤੀ ਚੋਣਾਂ ਦਾ ਐਲਾਨ ਹੋ ਚੁੱਕਾ ਹੈ। ਚੋਣ ਅਯੋਗ ਨੇ ਪੰਜਾਬ ਦੇ ਲਈ ਪੰਚਾਇਤੀ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ ।20 ਅਕਤੂਬਰ ਨੂੰ ਪੰਜਾਬ ਦੇ ਵਿੱਚ ਪੰਚਾਇਤੀ ਚੋਣਾਂ ਕਰਵਾਈਆਂ ਜਾਣਗੀਆਂ । ਇਸ ਦੇ ਲਈ ਨੋਟੀਫਿਕੇਸ਼ਨ ਜਾਰੀ ਕਰਕੇ ਸੰਬੰਧਿਤ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ।

RELATED ARTICLES

Most Popular

Recent Comments