ਕੱਲ 15 ਅਕਤੂਬਰ ਨੂੰ ਪੰਜਾਬ ਦੇ ਵਿੱਚ ਪੰਚਾਇਤੀ ਚੋਣਾਂ ਹੋਣ ਜਾ ਰਹੀਆਂ ਹਨ। ਜਿਸ ਦੇ ਚਲਦੇ ਪ੍ਰਸ਼ਾਸਨ ਵੱਲੋਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਪੰਜਾਬ ਸਰਕਾਰ ਵੱਲੋਂ ਕੱਲ ਦੀ ਸਰਕਾਰੀ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਜਿਸ ਦੇ ਚਲਦੇ ਪੰਜਾਬ ਦੇ ਸਾਰੇ ਸਕੂਲ ਕਾਲਜ ਤੇ ਹੋਰ ਦਫਤਰ ਬੰਦ ਰਹਿਣਗੇ। ਇਸ ਦੇ ਬਾਰੇ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।
ਪੰਜਾਬ ਦੇ ਵਿੱਚ ਕੱਲ ਦੀ ਸਰਕਾਰੀ ਛੁੱਟੀ ਦਾ ਐਲਾਨ
RELATED ARTICLES